ਜਿਮਨੀ ਚੋਣ ਨਤੀਜੇ: ਡੇਰਾ ਬਾਬਾ ਨਾਨਕ ਤੇ ਚੱਬੇਵਾਲ ਦੇ ਸ਼ੁਰੂਆਤੀ ਰੁਝਾਨਾਂ ’ਚ ਆਪ ਅੱਗੇ

ਜਿਮਨੀ ਚੋਣ ਨਤੀਜੇ: ਡੇਰਾ ਬਾਬਾ ਨਾਨਕ ਤੇ ਚੱਬੇਵਾਲ ਦੇ ਸ਼ੁਰੂਆਤੀ ਰੁਝਾਨਾਂ ’ਚ ਆਪ ਅੱਗੇ

ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ (ਆਪ) ਅੱਗੇ ਚਲ ਰਹੀ ਹੈ। ਡੇਰਾ ਬਾਬਾ ਨਾਨਕ ਵਿਚ ਗੁਰਦੀਪ ਸਿੰਘ ਰੰਧਾਵਾ ਤੇ ਚੱਬੇਵਾਲ ਵਿਚ ਇਸ਼ਾਂਤ ਆਪ ਦੇ ਉਮੀਦਵਾਰ ਹਨ।

Spread the love