ਜਿਮਨੀ ਚੋਣ ਨਤੀਜੇ: ਗਿੱਦੜਬਾਹਾ ‘ਚ ਸ਼ੁਰੂਆਤੀ ਰੁਝਾਨਾਂ ਵਿਚ ਡਿੰਪੀ ਢਿੱਲੋਂ ਅੱਗੇ

ਜਿਮਨੀ ਚੋਣ ਨਤੀਜੇ: ਗਿੱਦੜਬਾਹਾ ‘ਚ ਸ਼ੁਰੂਆਤੀ ਰੁਝਾਨਾਂ ਵਿਚ ਡਿੰਪੀ ਢਿੱਲੋਂ ਅੱਗੇ

ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣਾਂ ਦੀ ਹੋ ਰਹੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਿੰਪੀ ਢਿੱਲੋਂ 646 ਵੋਟਾਂ ਨਾਲ ਅੱਗੇ ਚਲ ਰਹੇ ਹਨ। ਦੂਜੇ ਨੰਬਰ ’ਤੇ ਕਾਂਗਰਸ ਚਲ ਰਹੀ ਹੈ ਤੇ ਭਾਜਪਾ ਦੇ ਮਨਪ੍ਰੀਤ ਬਾਦਲ ਤੀਜੇ ਨੰਬਰ ’ਤੇ ਹਨ।

Spread the love