ਯਾਤਰੀ ਬੱਸ ‘ਤੇ ਅੱ.ਤਵਾਦੀ ਹਮਲਾ, 10 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ‘ਚ ਯਾਤਰੀ ਬੱਸ ‘ਤੇ ਅੱਤਵਾਦੀ ਹਮਲਾ ਹੋਇਆ। ਇਸ ਸੰਬੰਧੀ ਐਸਐਸਪੀ ਰਿਆਸੀ ਮੋਹਿਤਾ ਸ਼ਰਮਾ ਨੇ ਕਿਹਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, “ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਅੱਤਵਾਦੀਆਂ ਨੇ ਸ਼ਿਵ ਖੋਰੀ ਤੋਂ ਕਟੜਾ ਜਾ ਰਹੀ ਇੱਕ ਯਾਤਰੀ ਬੱਸ ‘ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਕਾਰਨ ਬੱਸ ਦਾ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਖਾਈ ਵਿੱਚ ਡਿੱਗ ਗਈ। 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਘਟਨਾ ਵਿੱਚ 33 ਲੋਕ ਜ਼ਖਮੀ ਹੋਏ ਹਨ ।

Spread the love