ਸ਼ਾਪਿੰਗ ਮਾਲ ‘ਚ ਭਿਆਨਕ ਅੱਗ ਲੱਗਣ ਨਾਲ ਜ਼ਿੰਦਾ ਸੜੇ 11 ਲੋਕ

ਕਰਾਚੀ ਦੇ ਇੱਕ ਸ਼ਾਪਿੰਗ ਮਾਲ ਵਿਚ ਭਿਆਨਕ ਅੱਗ ਲੱਗ ਗਈ ਹੈ, ਜਿਸ ਵਿਚ ਸ਼ੁਰੂਆਤੀ ਤੌਰ ‘ਤੇ 9 ਲੋਕਾਂ ਦੇ ਮਰਨ ਦੀ ਖ਼ਬਰ ਸੀ। ਹੁਣ ਤਾਜ਼ਾ ਜਾਣਕਾਰੀ ਅਨੁਸਾਰ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਥਿਤੀ ਵਿਚ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ।ਮਾਲ ਵਿੱਚ ਅੱਗ ਜਨਰੇਟਰ ਦੇ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਇਮਾਰਤ ਦੀਆਂ ਦੋ ਮੰਜ਼ਿਲਾਂ ਤੱਕ ਫੈਲ ਗਈ।

Spread the love