ਕੇਜਰੀਵਾਲ ਅੱਜ 17 ਸਤੰਬਰ ਨੂੰ ਦੇ ਸਕਦੇ ਅਸਤੀਫਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 17 ਸਤੰਬਰ ਨੂੰ ਅਸਤੀਫਾ ਦੇਣਗੇ। ਆਮ ਆਦਮੀ ਪਾਰਟੀ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅਸਤੀਫਾ ਪ੍ਰਵਾਨ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ ਜਿਸ ਵਿਚ ਨਵਾਂ ਨੇਤਾ ਚੁਣ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।

Spread the love