ਕੇਜਰੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਉਪ-ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪਿਆ। ਹੁਣ ਆਤਿਸ਼ੀ ਦਿੱਲੀ ਦੇ ਅਗਲੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਉਨ੍ਹਾਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ।

Spread the love