ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕ.ਤਲ !

ਅਜਨਾਲਾ ਦੇ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਲੱਖੂਵਾਲ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ 2 ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮਰਨ ਵਾਲੇ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਵਜੋਂ ਹੋਈ ਹੈ। ਮੌਕੇ ਉਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Spread the love