ਲਖਬੀਰ ਸਿੰਘ ਰੋਡੇ ਦਾ ਦੇਹਾਂਤ

ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦਾ ਦੇਹਾਂਤ ਹੋ ਗਿਆ ਹੈ।ਲਖਬੀਰ ਸਿੰਘ ਰੋਡੇ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਉਹ 72 ਸਾਲ ਦੇ ਸਨ। ਲਖਬੀਰ ਸਿੰਘ ਰੋਡੇ ਭਾਰਤ ‘ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸਨ ਤੇ ਉਹ ਭਾਰਤ ਸਰਕਾਰ ਦੀ ਮੋਸਟਵਾਂਟੇਡ ਲਿਸਟ ‘ਚ ਸ਼ਾਮਲ ਸਨ।

Spread the love