ਸਾਹਿਤਕਾਰ ਡਾ. ਸੁਰਜੀਤ ਪਾਤਰ ਦਾ ਦਿਹਾਂਤ

ਸ਼ਨੀਵਾਰ ਦੀ ਸਵੇਰ ਇਕ ਵੱਡੇ ਸੋਗ ਦੀ ਖਬਰ ਲੈ ਕੇ ਆਈ ਜਦੋਂ ਪੰਜਾਬੀ ਜਗਤ ਦੀ ਉੱਘੀ ਹਸਤੀ ਸੁਰਜੀਤ ਪਾਤਰ ਸਦੀਵੀਂ ਵਿਛੋੜਾ ਦੇ ਗਏ ਹਨ। ਉਹ 79 ਵਰ੍ਹਿਆਂ ਦੇ ਸਨ। ਸੁਰਜੀਤ ਪਾਤਰ ਨੇ ਲੁਧਿਆਣਾ ਵਿਖੇ ਆਖਰੀ ਸਾਹ ਲਏ ਹਨ।  ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1941 ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਵਿੱਚ ਹੋਇਆ। ਉਨ੍ਹਾਂ ਨੂੰ ਪੰਜਾਬੀ ਸਾਹਿਤ ਅਕੈਡਮੀ ਵਰਗੇ ਕਈ ਸਨਮਾਨਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

Spread the love