ਲੁਧਿਆਣਾ : ਬੱਚੀ ਦਾ ਕਤਲ ਕਰਨ ਵਾਲੀ ਔਰਤ ਨੂੰ ਫਾਂਸੀ ਦੀ ਸਜ਼ਾ

ਢਾਈ ਸਾਲਾ ਮਾਸੂਮ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫਨਾਉਣ ਦੇ ਮਾਮਲੇ ਵਿਚ ਮਾਨਯੋਗ ਅਦਾਲਤ ਨੇ ਉਸ ਦੀ ਗੁਆਂਢਣ ਨੀਲਮ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਵਲੋਂ ਅੱਜ ਕੁਝ ਮਿੰਟ ਪਹਿਲਾਂ ਸੁਣਾਏ ਗਏ ਫੈਸਲੇ ਸੰਬੰਧੀ ਜਾਣਕਾਰੀ ਦਿੰਦਿਆਂ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਅਦਾਲਤ ਵਿਚ ਇਸ ਦੋਸ਼ ਨੂੰ ਸਾਬਿਤ ਕਰਨ ਲਈ ਉਨ੍ਹਾਂ ਨੇ 25 ਤੋਂ ਵੱਧ ਗਵਾਹ ਪੇਸ਼ ਕੀਤੇ ਸਨ।

Spread the love