ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਿਆਂ ‘ਤੇ ਲਗਾਇਆ ਮਕੋਕਾ ਐਕਟ

14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿਚ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤੇ ਸਾਰੇ ਦੋਸ਼ੀਆਂ ਖਿਲਾਫ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਦੀਆਂ ਧਾਰਾਵਾਂ ਲਾਗੂ ਕੀਤੀਆਂ ਹਨ। ਮੁੰਬਈ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗਰੋਹ ਦਾ ਮੇਨ ਮੈਂਬਰ ਦੱਸਿਆ ਹੈ ਅਤੇ ਐਫ.ਆਈ.ਆਰ. ਵਿਚ ਮਕੋਕਾ ਦੀਆਂ ਧਾਰਾਵਾਂ ਜੋੜੀਆਂ ਹਨ।

Spread the love