ਮਨੀਸ਼ ਸਿਸੋਦੀਆ ਹਾਰੇ ਸੀਟ

ਜੰਗਪੁਰਾ ਹਲਕੇ ਤੋਂ ਆਪ ਦੇ ਉਮੀਦਵਾਰ ਮਨੀਸ਼ ਸਿਸੋਦੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਤਰਵਿੰਦਰ ਸਿੰਘ ਮਰਵਾਹ ਨੇ ਵੱਡੇ ਫ਼ਰਕ ਨਾਲ ਹਰਾਇਆ ਹੈ।

Spread the love