ਮੋਦੀ ਕੈਬਨਿਟ ਨੇ ਦਿੱਤਾ ਅਸਤੀਫਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਮੰਤਰੀ ਮੰਡਲ ਸਮੇਤ ਆਪਣਾ ਅਸਤੀਫਾ ਸੌਂਪ ਦਿੱਤਾ। ਰਾਸ਼ਟਰਪਤੀ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਨਰਿੰਦਰ ਮੋਦੀ ਅਤੇ ਮੰਤਰੀ ਮੰਡਲ ਨੂੰ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੱਕ ਜਾਰੀ ਰੱਖਣ ਦੀ ਬੇਨਤੀ ਕੀਤੀ ਹੈ।

Spread the love