ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਅਜਿਹਾ ਕਰਨ ਵਾਲੇ ਉਹ ਨਹਿਰੂ ਤੋਂ ਬਾਅਦ ਦੂਜੇ ਪ੍ਰਧਾਨ ਮੰਤਰੀ ਬਣ ਗਏ ਹਨ। ਇਸੇ ਦੌਰਾਨ ਪੁਰੀ ਕੈਬਨਿਟ ਨੂੰ ਸਹੁੰ ਚੁਕਾਈ ਗਈ ਹੈ ।

Spread the love