ਮਨੀ ਲਾਂਡਰਿੰਗ ਮਾਮਲਾ: ਈਡੀ ਵੱਲੋਂ ਜੈਕਲਿਨ ਫਰਨਾਂਡੇਜ਼ ਤਲਬ

ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ’ਚ ਸ਼ਾਮਿਲ ਹੋਣ ਲਈ ਅਦਾਕਾਰਾ ਜੈਕਲਿਨ ਫਰਨਾਂਡੇਜ਼ ਨੂੰ ਮੁੱਖ ਦਫ਼ਤਰ ’ਤੇ ਤਲਬ ਕੀਤਾ ਹੈ।

Spread the love