ਨਵਜੋਤ ਸਿੱਧੂ ਨੇ ਵਿਆਹਿਆ ਮੁੰਡਾ

ਨਵਜੋਤ ਸਿੰਘ ਸਿੱਧੂ ਦੇ ਪੁੱਤਰ ਕਰਨ ਸਿੱਧੂ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਹੋਇਆ ਹੈ। ਕਰਨ ਸਿੱਧੂ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਪਟਿਆਲਾ ਦੇ ਬਾਰਾਦਰੀ ਵਿਖੇ ਸਥਿਤ ਜੱਦੀ ਘਰ ਵਿਚ ਨਿਭਾਈਆਂ ਗਈਆਂ।

Spread the love