ਬਹਿਬਲ ਗੋਲੀ ਕਾਂਡ ‘ਚ ਸ਼ਹੀਦ ਹੋਏ ਕ੍ਰਿਸ਼ਨਭਗਵਾਨ ਸਿੰਘ ਦੇ ਸਪੁੱਤਰ ਨੂੰ NIA ਦਾ ਨੋਟਿਸ

ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਨੇ 2015 ਵਿਚ ਫ਼ਰੀਦਕੋਟ ਵਿਚ ਬਹਿਬਲ ਗੋਲੀ ਕਾਂਡ ‘ਚ ਸ਼ਹੀਦ ਹੋਏ ਕ੍ਰਿਸ਼ਨਭਗਵਾਨ ਸਿੰਘ ਦੇ ਸਪੁੱਤਰ ਤੇ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ ਵਿਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਹਾਲ ਹੀ ਵਿਚ ਐਨ.ਆਈ.ਏ. ਨੇ ਪੰਜਾਬ ਦੇ ਸੰਸਦ ਮੈਂਬਰ ਦੇ ਰਿਸ਼ਤੇਦਾਰਾਂ ਅਤੇ ਕਰੀਬੀ, ਦੋਸਤਾਂ ਦੇ ਘਰ ਵੀ ਛਾਪੇਮਾਰੀ ਕੀਤੀ ਸੀ।

Spread the love