ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ: ਜਾਖੜ

ਬੀਜੇਪੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ ਇਹ ਫੈਸਲਾ ਲੋਕਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਭਾਜਪਾ ਦੇ ਮੁੜ ਅਕਾਲੀ ਦਲ ਨਾਲ ਗਠਜੋੜ ਦੀ ਚਰਚਾ ਸੀ। ਭਾਜਪਾ ਦੇ ਸੀਨੀਅਰ ਆਗੂ ਵੀ ਇਸ ਦੇ ਹੱਕ ਵਿੱਚ ਸਨ। ਇਸ ਦੇ ਬਾਵਜੂਦ ਗੱਲਬਾਤ ਨਹੀਂ ਹੋ ਸਕੀ।

Spread the love