ਓਮ ਬਿਰਲਾ ਨੂੰ ਅੱਜ 18ਵੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ

ਐਨ ਡੀ ਏ ਦੇ ਉਮੀਦਵਾਰ ਓਮ ਬਿਰਲਾ ਨੂੰ ਅੱਜ 18ਵੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਸਪੀਕਰ ਚੁਣੇ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਵਧਾਈ ਦਿੱਤੀ ਤੇ ਕੁਰਸੀ ’ਤੇ ਬਿਠਾਇਆ। ਇੰਡੀਆ ਬਲਾਕ ਨੇ ਕੇ ਸੁਰੇਸ਼ ਨੂੰ ਆਪਣਾ ਉਮੀਦਵਾਰ ਬਣਾਇਆ ਸੀ।

Spread the love