ਨੇਵਾਡਾ ਯੂਨੀਵਰਸਿਟੀ ‘ਚ ਗੋਲੀਬਾਰੀ

ਲਾਸ ਵੇਗਸ ਵਿੱਚ ਨੇਵਾਦਾ ਯੂਨੀਵਰਸਿਟੀ ਦੇ ਕੈਂਪਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਾਸ ਵੇਗਸ ਪੁਲਿਸ ਦੀ ਕਾਰਵਾਈ ਵਿੱਚ ਸ਼ੱਕੀ ਹਮਲਾਵਰ ਮਾਰਿਆ ਗਿਆ।ਲਾਸ ਵੇਗਸ ਵਿੱਚ ਨੇਵਾਦਾ ਯੂਨੀਵਰਸਿਟੀ ਦੇ ਕੈਂਪਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਾਸ ਵੇਗਸ ਪੁਲਿਸ ਦੀ ਕਾਰਵਾਈ ਵਿੱਚ ਸ਼ੱਕੀ ਹਮਲਾਵਰ ਮਾਰਿਆ ਗਿਆ।

Spread the love