ਪਾਕਿਸਤਾਨ ਨੇ ਭਾਰਤ ਲਈ ਆਪਣਾ ਹਵਾਈ ਖੇਤਰ ਕੀਤਾ ਬੰਦ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਵੱਖ-ਵੱਖ ਕੂਟਨੀਤਿਕ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਪਾਕਿਸਤਾਨ ਨੇ ਵੀ ਭਾਰਤ ਤੋਂ ਚੱਲਣ ਵਾਲੀਆਂ ਏਅਰਲਾਈਨਾਂ ਲਈ ਪਾਕਿਸਤਾਨ ਦਾ ਹਵਾਈ ਖੇਤਰ ਬੰਦ ਕਰ ਦਿੱਤਾ ਗਿਆ ਹੈ।

Spread the love