ਪੰਜਾਬ ‘ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ

ਪੰਜਾਬ ‘ਚ ਪੰਚਾਇਤੀ ਚੋਣਾਂ 20 ਅਕਤੂਬਰ ਤੱਕ ਹੋ ਸਕਦੀਆਂ ਹਨ। ਇਸ ਸੰਬੰਧੀ ਸੂਬਾ ਸਰਕਾਰ ਵੱਲੋਂ ਸਟੇਟ ਕਮਿਸ਼ਨ ਨੂੰ ਪੱਤਰ ਲਿਖਿਆ ਲਿਖਿਆ ਗਿਆ ਹੈ ਕਿ ਸੂਬੇ ‘ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣ। ਪਰ ਚੋਣਾਂ ਦਾ ਸਮਾਂ ਸੂਚੀ ਅਤੇ ਪੋਲਿੰਗ ਦੀ ਤਰੀਕ ਚੋਣ ਕਮਿਸ਼ਨ ਤੈਅ ਕਰੇਗਾ

Spread the love