Paris olympics 2024 | ਨਿਸ਼ਾਨੇਬਾਜ਼ੀ ‘ਚ ਮਨੂ ਭਾਕਰ ਨੇ ਭਾਰਤ ਲਈ ਜਿੱਤਿਆ ਤਮਗਾ

ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿਚ ਭਾਰਤ ਨੂੰ ਆਪਣਾ ਪਹਿਲਾ ਤਮਗਾ ਦਿਵਾਇਆ। ਦੂਜੇ ਦਿਨ ਉਸ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ਦੇ ਫਾਈਨਲ ਵਿਚ ਤੀਜਾ ਸਥਾਨ ਹਾਸਲ ਕੀਤਾ। ਮਨੂ ਭਾਕਰ ਓਲੰਪਿਕ ਸ਼ੂਟਿੰਗ ਵਿਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਅਥਲੀਟ ਬਣ ਗਈ ਹੈ।

Spread the love