ਅਮਰੀਕਾ ਦੇ ਕੈਲੀਫੋਰਨੀਆ ਵਿੱਚ ਜਹਾਜ਼ ਕ੍ਰੈਸ਼

ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿੱਚ ਇੱਕ ਜਹਾਜ਼ ਕ੍ਰੈਸ਼ ਹੋ ਗਿਆ ਹੈ। ਨਿਊਯਾਰਕ ਟਾਈਮਜ਼ ਦੇ ਅਨੁਸਾਰ, ਇੱਕ ਸਿੰਗਲ ਇੰਜਣ ਵਾਲਾ ਜਹਾਜ਼ ਵੀਰਵਾਰ (2 ਜਨਵਰੀ) ਦੁਪਹਿਰ ਨੂੰ ਦੱਖਣੀ ਕੈਲੀਫੋਰਨੀਆ ਵਿੱਚ ਇੱਕ ਵਪਾਰਕ ਇਮਾਰਤ ਨਾਲ ਟਕਰਾ ਗਿਆ। ਇਸ ਹਾਦਸੇ ‘ਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। 18 ਜ਼ਖਮੀ ਦੱਸੇ ਜਾ ਰਹੇ ਹਨ।

Spread the love