ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਕਾਲੀ ਦਲ ਦੀ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ

ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ 7 ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਉਨ੍ਹਾਂ ਵੱਲੋਂ ਖੁਦ ਨੂੰ 7 ਮੈਂਬਰੀ ਕਮੇਟੀ ਤੋਂ ਫਾਰਗ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਥੋੜੀ ਦੇਰ ਬਾਅਦ ਪਟਿਆਲਾ ਵਿਖੇ 7 ਮੈਂਬਰੀ ਕਮੇਟੀ ਦੀ ਮੀਟਿੰਗ ਹੋਣੀ ਸੀ।

Spread the love