Punjab Bypoll Election Results 2024 Live: 2 ਸੀਟਾਂ ਉਤੇ ਕਾਂਗਰਸ ਅਤੇ ਦੋ ਸੀਟਾਂ ਉਤੇ AAP ਅੱਗੇ

ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਸ੍ਰੀਮਤੀ ਜਤਿੰਦਰ ਕੌਰ ਰੰਧਾਵਾ ਅੱਗੇ ਹਨ। ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਛੇਵੇਂ ਰਾਊਂਡ ਵਿੱਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਗੇ ਹਨ। ਚੱਬੇਵਾਲ ਤੋਂ ਆਪ ਉਮੀਦਵਾਰ ਡਾਕਟਰ ਇਸ਼ਾਕ ਕੁਮਾਰ ਚੋਥੇ ਰਾਊਂਡ ’ਚ ਅੱਗੇ ਹਨ । ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋ ਅੱਗੇ ਹਨ।

Spread the love