Punjab : ਰਾਜਪਾਲ ਬਨਵਾਰੀ ਲਾਲ ਪੁਰੋਹਿੱਤ ਨੇ ਦਿੱਤਾ ਅਸਤੀਫ਼ਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿੱਤ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਸਤੀਫ਼ਾ ਦਿੱਤਾ ਗਿਆ ਹੈ। ਉਨ੍ਹਾਂ ਦੇ ਵਲੋਂ ਅਸਤੀਫ਼ੇ ਦੇਣ ਦਾ ਕਾਰਨ ਨਿੱਜੀ ਹਿੱਤ ਦੱਸਿਆ ਗਿਆ ਹੈ।

Spread the love