ਪੰਜਾਬ ਦੇ ਰਾਜਪਾਲ 3 ਅਪ੍ਰੈਲ ਤੋਂ ਸ਼ੁਰੂ ਕਰਨਗੇ ਪੈਦਲ ਯਾਤਰਾ

ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ 3 ਅਪ੍ਰੈਲ ਤੋਂ ਪੈਦਲ ਯਾਤਰਾ ਸ਼ੁਰੂ ਕਰਨਗੇ । ਇਸ ਸਬੰਧੀ ਉਨ੍ਹਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਚਿੱਠੀ ਵੀ ਲਿਖੀ ਹੈ।

Spread the love