ਪੰਜਾਬ ਵਿਧਾਨ ਸਭਾ ਦਾ ਸੈਸ਼ਨ

ਪੰਜਾਬ ਵਿਧਾਨ ਸਭਾ ਦਾ ਅੱਜ ਤੋਂ ਸ਼ੁਰੂ ਹੋਇਆ ਦੋ ਦਿਨਾ ਇਜਲਾਸ ਸਦੀਵੀ ਵਿਛੋੜਾ ਦੇ ਗਏ ਆਜ਼ਾਦੀ ਘੁਲਾਟੀਆਂ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕਰਨ ਮਗਰੋਂ ਦੁਪਹਿਰੇ 12:30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Spread the love