ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 11 ਵਜੇ ਸ਼ੁਰੂ ਹੋਵੇਗਾ।

Spread the love