ਪੰਜਾਬ ਆਪਣੀ ਵੱਖਰੀ Education Policy ਕਰੇਗਾ ਲਾਗੂ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਵੱਲੋਂ ਆਪਣੀ ਨਵੀਂ ‘ਸਿੱਖਿਆ ਨੀਤੀ’ ਲਿਆਂਦੀ ਜਾਵੇਗੀ ਅਤੇ ਇਸ ਮੰਤਵ ਲਈ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਵੱਲੋਂ ਨਵੀਂ ਸਿੱਖਿਆ ਨੀਤੀ ਲਈ ਸੁਝਾਅ ਲਏ ਜਾਣਗੇ, ਫੇਰ ਉਨ੍ਹਾਂ ‘ਤੇ ਵਿਚਾਰ ਚਰਚਾ ਕਰਕੇ ਆਉਣ ਵਾਲੇ ਦਿਨਾਂ ‘ਚ ਨਵੀਂ ਸਿੱਖਿਆ ਨੀਤੀ ਲਾਗੂ ਕਰ ਦਿੱਤੀ ਜਾਵੇਗੀ।

Spread the love