2 ਸਾਲ ਪਹਿਲਾ ਕੈਨੇਡਾ ਆਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

2 ਸਾਲ ਪਹਿਲਾ ਤਰਨਤਾਰਨ ਦੇ ਪਿੰਡ ਮਨਿਆਲਾ ਤੋਂ ਕੈਨੇਡਾ ਆਏ ਪੰਜਾਬੀ ਨੌਜਵਾਨ ਤੇਜਬੀਰ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ, ਕੈਨੇਡਾ ਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ।

Spread the love