ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਬਣਾਇਆ ਉਮੀਦਵਾਰ,ਕਾਂਗਰਸ ਵੱਲੋਂ 4 ਸੀਟਾਂ ਤੇ ਹੋਇਆ ਉਮੀਦਵਾਰਾਂ ਦਾ ਐਲਾਨ

ਪੰਜਾਬ ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ , ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੁੰ ਚੋਣ ਮੈਦਾਨ ‘ਚ ਉਤਾਰ ਦਿੱਤਾ ਹੈ ।

Spread the love