ਕੰਗਨਾ ਰਣੌਤ ‘ਤੇ ‘NSA ਲਗਾਓ’

ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ ਨੇ ਕੰਗਨਾ ਰਣੌਤ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਗਾਉਣ ਅਤੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ। ਕੰਗਨਾ ਦੇ ਇੰਟਰਵਿਊ ਤੋਂ ਬਾਅਦ ਸਾਬਕਾ ਮੰਤਰੀ ਨੇ ਵੀਡੀਓ ਜਾਰੀ ਕੀਤਾ। ਜਿਸ ‘ਚ ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਹਰ ਰੋਜ਼ ਪੰਜਾਬ ਦੇ ਨੇਤਾਵਾਂ ਖਿਲਾਫ ਜ਼ਹਿਰ ਉਗਲਦੀ ਹੈ। ਅੱਜ ਕੰਗਨਾ ਰਣੌਤ ਨੇ ਕਿਹਾ ਕਿਸਾਨ ਖਾਲਿਸਤਾਨੀ ਹਨ। ਦੇਸ਼ ਦੇ ਕਿਸਾਨਾਂ ਨਾਲ ਦੁਰਵਿਵਹਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਤਲ ਅਤੇ ਬਲਾਤਕਾਰ ਹੋਏ।

Spread the love