ਕਾਂਗਰਸੀ ਬਿੱਟੂ ਬਣਿਆ ਭਾਜਪਾਈ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਐਮ.ਪੀ. ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਿਲ ਹੋ ਗਿਆ ਹੈ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਾ ਹੈ।

Spread the love