ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨੂੰ, ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ 8 ਨਵੰਬਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਸਬੰਧੀ ਸਮਾਗਮ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ ਜਿਥੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ।

Spread the love