ਟਰੰਪ ‘ਤੇ ਹੋਈ ਗੋਲੀਬਾਰੀ ਤੋਂ ਬਾਅਦ ਸੀਕ੍ਰੇਟ ਸਰਵਿਸ ਡਾਇਰੈਕਟਰ Kimberly Cheatle ਨੇ ਦਿੱਤਾ ਅਸਤੀਫਾ,

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਪੈਨਸਿਲਵੇਨੀਆ ‘ਚ ਇਕ ਰੈਲੀ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਅਮਰੀਕੀ ਸੀਕ੍ਰੇਟ ਸਰਵਿਸ ਦੀ ਡਾਇਰੈਕਟਰ ਕਿੰਬਰਲੀ ਚੀਟਲ ਨੇ ਅਸਤੀਫਾ ਦੇ ਦਿੱਤਾ ਹੈ। ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਦੀ ਘਟਨਾ ਤੋਂ ਬਾਅਦ ਅਮਰੀਕੀ ਸੀਕ੍ਰੇਟ ਸਰਵਿਸ ਆਲੋਚਕਾਂ ਦੇ ਨਿਸ਼ਾਨੇ ‘ਤੇ ਹੈ, ਜਿਨ੍ਹਾਂ ਦੇ ਵਲੋਂ ਅੱਜ ਅਸਤੀਫ਼ਾ ਦੇ ਦਿੱਤਾ ਗਿਆ।

Spread the love