ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ

ਅੰਮ੍ਰਿਤਸਰ, 8 ਨਵੰਬਰ 2023: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ | ਸ਼੍ਰੋਮਣੀ ਕਮੇਟੀ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਬਲਬੀਰ ਸਿੰਘ ਘੁੰਨਸ ਨੂੰ ਹਰਾ ਦਿੱਤਾ ਹੈ | ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ |

ਅੰਤਰਿੰਗ ਕਮੇਟੀ ਮੈਂਬਰ :

ਸ. ਮੋਹਨ ਸਿੰਘ ਬੰਗੀ

ਸ. ਰਘਬੀਰ ਸਿੰਘ ਸਹਾਰਨਮਾਜਰਾ

ਸ. ਜਸਮੇਰ ਸਿੰਘ ਲਾਛੜੂ

ਸ. ਗੁਰਬਚਨ ਸਿੰਘ ਕਾਰਮੁਵਰ

ਬੀਬੀ ਹਰਦੀਪ ਕੌਰ ਖੋਖ

ਸ. ਗੁਰਪ੍ਰੀਤ ਸਿੰਘ ਝੱਬਰ

ਬੀਬੀ ਮਲਕੀਤ ਕੌਰ ਕਮਾਲਪੁਰ

ਸ. ਅਮਰਜੀਤ ਸਿੰਘ ਭਲਾਈਪੁਰ

ਬੀਬੀ ਜਸਪਾਲ ਕੌਰ

ਸ. ਜਸਵੰਤ ਸਿੰਘ ਪੜੈਣ

ਸ. ਖੁਸ਼ਵਿੰਦਰ ਸਿੰਘ ਭਾਟੀਆ

Spread the love