ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਅੱਜ ਤੋਂ

ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸ਼ਹੀਦੀ ਸਭਾ ਦੀ ਸ਼ੁਰੂਆਤ ਅੱਜ ਤੋਂ ਹੋਵੇਗੀ। ਸ਼ਹੀਦੀ ਸਭਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।

Spread the love