ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ

ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ (ਅੰਮ੍ਰਿਤਸਰ) ਨੇ ਲੋਕ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ, ਹਰਪਾਲ ਬਲੇਰ ਨੂੰ ਖਡੂਰ ਸਾਹਿਬ ਤੋਂ, ਇਮਾਨ ਸਿੰਘ ਮਾਨ ਨੂੰ ਅੰਮ੍ਰਿਤਸਰ ਤੋਂ, ਭੁਪਿੰਦਰ ਸਿੰਘ ਭੁੱਲਰ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

Spread the love