ਲੰਗਾਹ ਵਲੋਂ ਸ਼ਕਤੀ ਪ੍ਰਦਰਸ਼ਨ , ਅਕਾਲੀ ਦਲ ਦੀ ਹਮਾਇਤ ਦਾ ਐਲਾਨ

ਜ਼ਿਲ੍ਹਾ ਗੁਰਦਾਸਪੁਰ ਦੇ ਕਲਾਨੌਰ ਵਿਖੇ ਇਕ ਵਿਸ਼ਾਲ ਇਕੱਠ ਰਾਹੀਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਦੀ ਡਟ ਕੇ ਹਮਾਇਤ ਦਾ ਐਲਾਨ ਕਰ ਦਿੱਤਾ। ਲੰਗਾਹ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਸ਼੍ਰੋਮਣੀ ਅਕਾਲੀ ਦਲ ‘ਚ ਹੋਇਆ ਸੀ ਅਤੇ ਉਹ ਆਖਰੀ ਦਮ ਤੱਕ ਅਕਾਲੀ ਦਲ ਲਈ ਲੜਦੇ ਰਹਿਣਗੇ।

Spread the love