ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਦਿਹਾਂਤ

ਮਸ਼ਹੂਰ ਗਾਇਕ ਹੰਸ ਰਾਜ ਹੰਸ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਰੇਸ਼ਮਾ ਦਾ ਦਿਹਾਂਤ ਹੋ ਗਿਆ। ਉਹ 60 ਸਾਲ ਦੇ ਸਨ।

Spread the love