4 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ ਕੀਤਾ ਰੱਦ, 23 ਫਸਲਾਂ ਦੀ MSP ‘ਤੇ ਅੜੇ ਕਿਸਾਨ

SKM ਨੇ ਕੇਂਦਰ ਵਲੋਂ 4 ਫਸਲਾਂ ‘ਤੇ MSP ਦੇਣ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ 5 ਸਾਲਾਂ ਦੀ ਗਾਰੰਟੀ ਦੇ ਕੇ ਟਰਕਾਉਣਾ ਚਾਹੁੰਦੀ ਹੈ, ਪਰ ਕਿਸਾਨਾਂ ਨੂੰ ਇਹ ਫੈਸਲਾ ਮਨਜੂਰ ਨਹੀਂ ਹੈ।

Spread the love