ਸੁੱਚਾ ਲੰਗਾਹ ਤੇ ਮਨਪ੍ਰੀਤ ਬਾਦਲ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੌਂਪੇ ਸਪਸ਼ਟੀਕਰਨ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਵੀ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਕੇ ਆਪੋ ਆਪਣੇ ਸਪਸ਼ਟੀਕਰਨ ਸੌਂਪ ਦਿੱਤੇ ਹਨ।

Spread the love