ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਥਾਪਿਆ ਪਾਰਟੀ ਦਾ ਕਾਰਜਕਾਰੀ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਉੱਠ ਰਹੇ ਵਿਰੋਧਾਂ ਵਿਚਾਲੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।ਇਸ ਸਬੰਧੀ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ।

Spread the love