ਸੁਖਬੀਰ ਬਾਦਲ ਸੇਵਾ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਸੇਵਾ ਕਰਨ ਵਾਸਤੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਗਏ ਹਨ।ਉਹਨਾਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕੱਲ੍ਹ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਇਹ ਇੰਤਜ਼ਾਮ ਕੀਤੇ ਗਏ ਹਨ।

Spread the love