ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਜਿਮਨੀ ਚੋਣ ਲੜਨਗੇ !

ਪੰਜਾਬ ‘ਚ 4 ਵਿਧਾਨ ਸਭਾ ਹਲਕਿਆਂ ‘ਚ ਜਿਮਨੀ ਚੋਣ ਹੋਵੇਗੀ। ਇਹਨਾਂ ‘ਚ ਗਿੱਦੜਬਾਹਾ ਵੀ ਸ਼ਾਮਲ ਹੈ ਜਿੱਥੋਂ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕ ਸਭਾ ਲਈ ਚੁਣੇ ਗਏੇ ਹਨ । ਜਿਸ ਤੋਂ ਬਾਅਦ ਹੁਣ ਹਲਕੇ ਦੇ ਅਕਾਲੀ ਵਰਕਰਾਂ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਿਦੜਬਾਹਾ ਤੋਂ ਜ਼ਿਮਨੀ ਚੋਣ ਲੜਨ।

Spread the love