ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਨਖਾਹੀਆ ਹਨ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਸਬੰਧੀ ਅਗਲੇਰੀ ਫੈਸਲਾ ਦੀਵਾਲੀ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਹੈ।

Spread the love