ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ।

Spread the love