ਸੁਖਬੀਰ ਸਿੰਘ ਬਾਦਲ ਦੇ ਲੱਗੀ ਸੱਟ

ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਦੇਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪੈਰ ’ਤੇ ਅਚਾਨਕ ਸੱਟ ਲੱਗ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੇ ਸੱਜੇ ਪੈਰ ’ਤੇ ਪਲਸਤਰ ਕੀਤਾ ਗਿਆ ਹੈ।

Spread the love